1
ਲੂਕਾ 19:10
ਪਵਿੱਤਰ ਬਾਈਬਲ O.V. Bible (BSI)
ਕਿਉਂ ਜੋ ਮਨੁੱਖ ਦਾ ਪੁੱਤ੍ਰ ਗੁਆਚੇ ਹੋਏ ਨੂੰ ਭਾਲਣ ਅਤੇ ਬਚਾਉਣ ਲਈ ਆਇਆ ਹੈ।।
قارن
اكتشف ਲੂਕਾ 19:10
2
ਲੂਕਾ 19:38
ਭਈ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਸੁਰਗ ਵਿੱਚ ਸ਼ਾਂਤੀ ਅਤੇ ਪਰਮਧਾਮ ਵਿੱਚ ਵਡਿਆਈ!
اكتشف ਲੂਕਾ 19:38
3
ਲੂਕਾ 19:9
ਯਿਸੂ ਨੇ ਉਹ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਇਸ ਲਈ ਜੋ ਇਹ ਵੀ ਅਬਰਾਹਾਮ ਦਾ ਪੁੱਤ੍ਰ ਹੈ
اكتشف ਲੂਕਾ 19:9
4
ਲੂਕਾ 19:5-6
ਪਰ ਯਿਸੂ ਜਾਂ ਉਸ ਥਾਂ ਆਇਆ ਤਾਂ ਉਤਾਹਾਂ ਨਜ਼ਰ ਮਾਰ ਕੇ ਉਹ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਿਣਾ ਹੈ ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਦਾ ਆਦਰ ਭਾਉ ਕੀਤਾ
اكتشف ਲੂਕਾ 19:5-6
5
ਲੂਕਾ 19:8
ਪਰ ਜ਼ੱਕੀ ਨੇ ਖੜੋ ਕੇ ਪ੍ਰਭੁ ਨੂੰ ਕਿਹਾ, ਪ੍ਰਭੁ ਜੀ ਵੇਖ ਮੈਂ ਆਪਣਾ ਅੱਧਾ ਮਾਲ ਕੰਗਾਲਾਂ ਨੂੰ ਦਿੰਦਾ ਹਾਂ ਅਰ ਜੇ ਮੈਂ ਕਿਸੇ ਉੱਤੇ ਊਜ ਲਾਕੇ ਕੁਝ ਲੈ ਲਿਆ ਹੈ ਤਾਂ ਚੌਗੁਣਾ ਮੋੜ ਦਿੰਦਾ ਹਾਂ
اكتشف ਲੂਕਾ 19:8
6
ਲੂਕਾ 19:39-40
ਤਦ ਭੀੜ ਵਿੱਚੋਂ ਕਿੰਨਿਆਂ ਫ਼ਰੀਸੀਆਂ ਨੇ ਉਹ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਵਰਜ! ਓਸ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਏਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! ।।
اكتشف ਲੂਕਾ 19:39-40
الصفحة الرئيسية
الكتاب المقدس
خطط
فيديو