1
ਲੂਕਾ 21:36
ਪਵਿੱਤਰ ਬਾਈਬਲ O.V. Bible (BSI)
ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।
Параўнаць
Даследуйце ਲੂਕਾ 21:36
2
ਲੂਕਾ 21:34
ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!
Даследуйце ਲੂਕਾ 21:34
3
ਲੂਕਾ 21:19
ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਕਮਾਓਗੇ।।
Даследуйце ਲੂਕਾ 21:19
4
ਲੂਕਾ 21:15
ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹਾ ਮੂੰਹ ਅਤੇ ਬੁੱਧ ਦਿਆਂਗਾ ਜਿਹ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਯਾ ਖੰਡਣ ਨਾ ਕਰ ਸੱਕਣਗੇ
Даследуйце ਲੂਕਾ 21:15
5
ਲੂਕਾ 21:33
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੇ ਨਾ ਟਲਣਗੇ!।।
Даследуйце ਲੂਕਾ 21:33
6
ਲੂਕਾ 21:25-27
ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ ਤਦ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਅਤੇ ਵੱਡੇ ਤੇਜ ਨਾਲ ਬੱਦਲ ਉੱਤੇ ਆਉਂਦਿਆਂ ਵੇਖਣਗੇ
Даследуйце ਲੂਕਾ 21:25-27
7
ਲੂਕਾ 21:17
ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ
Даследуйце ਲੂਕਾ 21:17
8
ਲੂਕਾ 21:11
ਅਤੇ ਵੱਡੇ ਭੁਚਾਲ ਅਰ ਥਾਂ ਥਾਂ ਕਾਲ ਅਤੇ ਮਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਰ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ
Даследуйце ਲੂਕਾ 21:11
9
ਲੂਕਾ 21:9-10
ਪਰ ਜਾਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਓਵੇਂ ਨਹੀਂ।। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ
Даследуйце ਲੂਕਾ 21:9-10
10
ਲੂਕਾ 21:25-26
ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ
Даследуйце ਲੂਕਾ 21:25-26
11
ਲੂਕਾ 21:10
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ
Даследуйце ਲੂਕਾ 21:10
12
ਲੂਕਾ 21:8
ਤਾਂ ਉਹ ਨੇ ਆਖਿਆ, ਚੌਕਸ ਰਹੋ ਭਈ ਤੁਸੀਂ ਕਿਤੇ ਭੁਲਾਵੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਉਹ ਵੇਲਾ ਨੇੜੇ ਹੈ। ਉਨ੍ਹਾਂ ਦੇ ਮਗਰ ਨਾ ਲੱਗਣਾ
Даследуйце ਲੂਕਾ 21:8
Стужка
Біблія
Пляны чытаньня
Відэа