1
ਲੂਕਾ 24:49
ਪਵਿੱਤਰ ਬਾਈਬਲ O.V. Bible (BSI)
ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।
Параўнаць
Даследуйце ਲੂਕਾ 24:49
2
ਲੂਕਾ 24:6
ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ
Даследуйце ਲੂਕਾ 24:6
3
ਲੂਕਾ 24:31-32
ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾ?
Даследуйце ਲੂਕਾ 24:31-32
4
ਲੂਕਾ 24:46-47
ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ
Даследуйце ਲੂਕਾ 24:46-47
5
ਲੂਕਾ 24:2-3
ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰੋਂ ਲਾਭੇਂ ਰਿੜ੍ਹਿਆ ਪਿਆ ਹੋਇਆ ਡਿੱਠਾ ਅਤੇ ਅੰਦਰ ਜਾ ਕੇ ਪ੍ਰਭੁ ਯਿਸੂ ਦੀ ਲੋਥ ਨਾ ਪਾਈ
Даследуйце ਲੂਕਾ 24:2-3
Стужка
Біблія
Планы чытання
Відэа