1
ਉਤ 7:1
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।
Параўнаць
Даследуйце ਉਤ 7:1
2
ਉਤ 7:24
ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।
Даследуйце ਉਤ 7:24
3
ਉਤ 7:11
ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
Даследуйце ਉਤ 7:11
4
ਉਤ 7:23
ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।
Даследуйце ਉਤ 7:23
5
ਉਤ 7:12
ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
Даследуйце ਉਤ 7:12
Стужка
Біблія
Пляны чытаньня
Відэа