ਯੂਹੰਨਾ 2:4

ਯੂਹੰਨਾ 2:4 IRVPUN

ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”