ਲੂਕਾ 23:44-45

ਲੂਕਾ 23:44-45 IRVPUN

ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।