1
ਉਤਪਤ 6:6
ਪਵਿੱਤਰ ਬਾਈਬਲ O.V. Bible (BSI)
ਤਾਂ ਯਹੋਵਾਹ ਨੂੰ ਆਦਮੀ ਦੇ ਧਰਤੀ ਉੱਤੇ ਬਣਾਉਣ ਤੋਂ ਰੰਜ ਹੋਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ
Сравни
Разгледайте ਉਤਪਤ 6:6
2
ਉਤਪਤ 6:5
ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ
Разгледайте ਉਤਪਤ 6:5
3
ਉਤਪਤ 6:8
ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਦੀ ਨਿਗਾਹ ਹੋਈ ।।
Разгледайте ਉਤਪਤ 6:8
4
ਉਤਪਤ 6:9
ਏਹ ਨੂਹ ਦੀ ਕੁਲ ਪੱਤਰੀ ਹੈ । ਨੂਹ ਇੱਕ ਧਰਮੀ ਮਨੁੱਖ ਸੀ ਅਤੇ ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ ਨਾਲ ਚੱਲਦਾ ਸੀ
Разгледайте ਉਤਪਤ 6:9
5
ਉਤਪਤ 6:7
ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ
Разгледайте ਉਤਪਤ 6:7
6
ਉਤਪਤ 6:1-4
ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।
Разгледайте ਉਤਪਤ 6:1-4
7
ਉਤਪਤ 6:22
ਉਪਰੰਤ ਨੂਹ ਨੇ ਇਹ ਕੀਤਾ। ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਤੀਵੇਂ ਉਸ ਨੇ ਕੀਤਾ।।
Разгледайте ਉਤਪਤ 6:22
8
ਉਤਪਤ 6:13
ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਆ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸੰਗ ਨਾਸ ਕਰਾਂਗਾਂ
Разгледайте ਉਤਪਤ 6:13
9
ਉਤਪਤ 6:14
ਤੂੰ ਆਪਣੇ ਲਈ ਇੱਕ ਕਿਸ਼ਤੀ ਗੋਫਰ ਦੀ ਲੱਕੜੀ ਤੋਂ ਬਣਾ । ਤੂੰ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਰ ਤੂੰ ਉਹ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ
Разгледайте ਉਤਪਤ 6:14
10
ਉਤਪਤ 6:12
ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।।
Разгледайте ਉਤਪਤ 6:12
11
ਉਤਪਤ 6:19
ਅਤੇ ਸਭ ਜਾਨਦਾਰ ਸਰੀਰਾਂ ਵਿੱਚੋਂ ਜੋੜਾ ਜੋੜਾ ਕਿਸ਼ਤੀ ਵਿੱਚ ਵਾੜ ਲਈਂ ਤਾਂਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇ। ਓਹ ਨਰ ਨਾਰੀ ਹੋਣਗੇ
Разгледайте ਉਤਪਤ 6:19
Начало
Библия
Планове
Видеа