1
ਉਤਪਤ 5:24
ਪਵਿੱਤਰ ਬਾਈਬਲ O.V. Bible (BSI)
ਹਨੋਕ ਪਰਮੇਸ਼ੁਰ ਦੇ ਸੰਗ ਚਲਦਾ ਚਲਦਾ ਅਲੋਪ ਹੋ ਗਿਆ ਕਿਉਂਜੋ ਪਰਮੇਸ਼ੁਰ ਨੇ ਉਸ ਨੂੰ ਲੈ ਲਿਆ।।
Compare
Explore ਉਤਪਤ 5:24
2
ਉਤਪਤ 5:22
ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਵਰਿਹਾਂ ਤੀਕ ਪਰਮੇਸ਼ੁਰ ਦੇ ਸੰਗ ਚਲਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Explore ਉਤਪਤ 5:22
3
ਉਤਪਤ 5:1
ਏਹ ਆਦਮ ਦੀ ਕੁਲ ਪੱਤਰੀ ਦੀ ਪੋਥੀ ਹੈ ਜਿਸ ਦਿਨ ਪਰਮੇਸ਼ੁਰ ਨੇ ਆਦਮ ਨੂੰ ਉਤਪਤ ਕੀਤਾ। ਉਸਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ
Explore ਉਤਪਤ 5:1
4
ਉਤਪਤ 5:2
ਨਰ ਨਾਰੀ ਉਨ੍ਹਾਂ ਨੂੰ ਉਤਪਤ ਕੀਤਾ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਉਂ ਆਦਮ ਰੱਖਿਆ
Explore ਉਤਪਤ 5:2
Home
Bible
Plans
Videos