1
ਮੱਤੀ 19:26
ਪਵਿੱਤਰ ਬਾਈਬਲ (Revised Common Language North American Edition)
ਯਿਸੂ ਨੇ ਉਹਨਾਂ ਵੱਲ ਦੇਖਦੇ ਹੋਏ ਕਿਹਾ, “ਇਹ ਮਨੁੱਖਾਂ ਦੇ ਲਈ ਕਰਨਾ ਅਸੰਭਵ ਹੈ ਪਰ ਪਰਮੇਸ਼ਰ ਦੇ ਲਈ ਸਭ ਕੁਝ ਸੰਭਵ ਹੈ ।”
Compare
Explore ਮੱਤੀ 19:26
2
ਮੱਤੀ 19:6
ਇਸ ਲਈ ਉਹ ਅੱਗੇ ਤੋਂ ਦੋ ਨਹੀਂ ਸਗੋਂ ਇੱਕ ਹਨ । ਇਸ ਲਈ ਜਿਹਨਾਂ ਨੂੰ ਪਰਮੇਸ਼ਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਵੱਖ ਨਾ ਕਰੇ ।”
Explore ਮੱਤੀ 19:6
3
ਮੱਤੀ 19:4-5
ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਪਵਿੱਤਰ-ਗ੍ਰੰਥ ਵਿੱਚ ਨਹੀਂ ਪੜ੍ਹਿਆ ਹੈ ਕਿ ਆਦਿ ਵਿੱਚ ਹੀ ਸਿਰਜਣਹਾਰ ਨੇ ਉਹਨਾਂ ਨੂੰ ਨਰ ਅਤੇ ਨਾਰੀ ਬਣਾਇਆ ?” ਯਿਸੂ ਨੇ ਕਿਹਾ, “ਇਸੇ ਕਾਰਨ ਆਦਮੀ ਆਪਣੇ ਮਾਤਾ ਅਤੇ ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਰਹੇਗਾ ਅਤੇ ਇਸ ਤਰ੍ਹਾਂ ਉਹ ਦੋਵੇਂ ਇੱਕ ਹੋਣਗੇ ।
Explore ਮੱਤੀ 19:4-5
4
ਮੱਤੀ 19:14
ਪਰ ਯਿਸੂ ਨੇ ਚੇਲਿਆਂ ਨੂੰ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ । ਇਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ ।”
Explore ਮੱਤੀ 19:14
5
ਮੱਤੀ 19:30
ਪਰ ਬਹੁਤ ਸਾਰੇ ਜਿਹੜੇ ਹੁਣ ਪਹਿਲੇ ਹਨ, ਪਿਛਲੇ ਹੋਣਗੇ ਅਤੇ ਜਿਹੜੇ ਪਿਛਲੇ ਹਨ, ਉਹ ਪਹਿਲੇ ਹੋਣਗੇ ।”
Explore ਮੱਤੀ 19:30
6
ਮੱਤੀ 19:29
ਜਿਸ ਕਿਸੇ ਨੇ ਵੀ ਮੇਰੇ ਨਾਮ ਦੀ ਖ਼ਾਤਰ ਘਰ, ਭਰਾ, ਭੈਣਾਂ, ਪਿਤਾ, ਮਾਤਾ, ਬੱਚਿਆਂ ਜਾਂ ਖੇਤਾਂ ਦਾ ਤਿਆਗ ਕੀਤਾ ਹੈ, ਉਸ ਨੂੰ ਇਸ ਸਭ ਦਾ ਸੌ ਗੁਣਾ ਮਿਲੇਗਾ ਅਤੇ ਨਾਲ ਹੀ ਉਹ ਅਨੰਤ ਜੀਵਨ ਪ੍ਰਾਪਤ ਕਰੇਗਾ ।
Explore ਮੱਤੀ 19:29
7
ਮੱਤੀ 19:21
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੇਕਰ ਤੂੰ ਸੰਪੂਰਨ ਹੋਣਾ ਚਾਹੁੰਦਾ ਹੈਂ ਤਾਂ ਜਾ, ਆਪਣਾ ਸਭ ਕੁਝ ਵੇਚ ਦੇ ਅਤੇ ਗਰੀਬਾਂ ਨੂੰ ਵੰਡ ਦੇ, ਤੈਨੂੰ ਸਵਰਗ ਵਿੱਚ ਧਨ ਮਿਲੇਗਾ । ਫਿਰ ਆ ਕੇ ਮੇਰਾ ਚੇਲਾ ਬਣ ਜਾ ।”
Explore ਮੱਤੀ 19:21
8
ਮੱਤੀ 19:17
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛ ਰਿਹਾ ਹੈਂ ? ਕੇਵਲ ਇੱਕ ਹੀ ਭਲਾ ਹੈ । ਜੇਕਰ ਤੂੰ ਅਨੰਤ ਜੀਵਨ ਚਾਹੁੰਦਾ ਹੈਂ ਤਾਂ ਹੁਕਮਾਂ ਦੀ ਪਾਲਣਾ ਕਰ ।”
Explore ਮੱਤੀ 19:17
9
ਮੱਤੀ 19:24
ਮੈਂ ਤੁਹਾਨੂੰ ਫਿਰ ਕਹਿੰਦਾ ਹਾਂ ਕਿ ਧਨਵਾਨਾਂ ਦੇ ਲਈ ਸਵਰਗ ਦੇ ਰਾਜ ਵਿੱਚ ਦਾਖ਼ਲ ਹੋਣ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਨਿੱਕਲ ਜਾਣਾ ਸੌਖਾ ਹੈ ।”
Explore ਮੱਤੀ 19:24
10
ਮੱਤੀ 19:9
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਜਿਹੜਾ ਆਦਮੀ ਆਪਣੀ ਪਤਨੀ ਨੂੰ ਵਿਭਚਾਰ ਦੇ ਕਾਰਨ ਤੋਂ ਬਿਨਾਂ ਤਲਾਕ ਦਿੰਦਾ ਹੈ ਅਤੇ ਕਿਸੇ ਦੂਜੀ ਨਾਲ ਵਿਆਹ ਕਰਦਾ ਹੈ, ਉਹ ਵਿਭਚਾਰ ਕਰਦਾ ਹੈ ।”
Explore ਮੱਤੀ 19:9
11
ਮੱਤੀ 19:23
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇੱਕ ਧਨੀ ਮਨੁੱਖ ਦੇ ਲਈ ਸਵਰਗ ਦੇ ਰਾਜ ਵਿੱਚ ਦਾਖ਼ਲ ਹੋਣਾ ਬਹੁਤ ਔਖਾ ਹੈ ।
Explore ਮੱਤੀ 19:23
Home
Bible
Plans
Videos