1
2 ਕੁਰਿੰਥੀਆਂ 12:9
ਪੰਜਾਬੀ ਮੌਜੂਦਾ ਤਰਜਮਾ
PCB
ਉਸ ਨੇ ਮੈਨੂੰ ਆਖਿਆ ਹੈ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।” ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
Compare
Explore 2 ਕੁਰਿੰਥੀਆਂ 12:9
2
2 ਕੁਰਿੰਥੀਆਂ 12:10
ਇਸ ਲਈ ਮੈਂ ਮਸੀਹ ਦੇ ਕਾਰਨ, ਕਮਜ਼ੋਰੀਆਂ ਵਿੱਚ, ਬੇਇਜ਼ਤੀ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਮੁਸ਼ਕਲਾਂ ਵਿੱਚ ਆਨੰਦ ਹਾਂ। ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
Explore 2 ਕੁਰਿੰਥੀਆਂ 12:10
3
2 ਕੁਰਿੰਥੀਆਂ 12:6-7
ਜੇ ਮੈਂ ਮਾਣ ਕਰਨਾ ਚਾਹਾਂ, ਤਾਂ ਵੀ ਮੂਰਖ ਨਾ ਬਣਾਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਦੇਖਦੇ ਜਾਂ ਮੇਰੇ ਕੋਲੋਂ ਸੁਣਦੇ ਹਨ। ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ, ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਮੈਨੂੰ ਕਸ਼ਟ ਦਿੰਦਾ ਰਹਿੰਦਾ ਹੈ।
Explore 2 ਕੁਰਿੰਥੀਆਂ 12:6-7