1
2 ਕੁਰਿੰਥੀਆਂ 13:5
ਪੰਜਾਬੀ ਮੌਜੂਦਾ ਤਰਜਮਾ
PCB
ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਜਾਣਦੇ ਹੋ ਜੋ ਮਸੀਹ ਯਿਸ਼ੂ ਤੁਹਾਡੇ ਵਿੱਚ ਹੈ? ਅਗਰ ਨਹੀਂ, ਤਾਂ ਤੁਸੀਂ ਪਰੀਖਿਆ ਵਿੱਚੋਂ ਰਹਿ ਜਾਵੋਗੇ।
Compare
Explore 2 ਕੁਰਿੰਥੀਆਂ 13:5
2
2 ਕੁਰਿੰਥੀਆਂ 13:14
ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ, ਪਰਮੇਸ਼ਵਰ ਦਾ ਪਿਆਰ, ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
Explore 2 ਕੁਰਿੰਥੀਆਂ 13:14
3
2 ਕੁਰਿੰਥੀਆਂ 13:11
ਅੰਤ ਵਿੱਚ, ਹੇ ਪਿਆਰੇ ਭਰਾਵੋ ਅਤੇ ਭੈਣੋ, ਖੁਸ਼ ਰਹੋ, ਆਪਣਾ ਸੁਭਾਅ ਸਾਫ਼ ਰੱਖੋ, ਇੱਕ ਦੂਸਰੇ ਨੂੰ ਉਤਸ਼ਾਹਿਤ ਕਰੋ, ਇੱਕ ਮਨ ਹੋਵੋ, ਸ਼ਾਂਤੀ ਨਾਲ ਵੱਸੋ। ਪਰਮੇਸ਼ਵਰ ਦਾ ਪਿਆਰ ਅਤੇ ਸ਼ਾਤੀ ਤੁਹਾਡੇ ਨਾਲ ਹੋਵੇ।
Explore 2 ਕੁਰਿੰਥੀਆਂ 13:11