1
2 ਕੁਰਿੰਥੀਆਂ 8:9
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ, ਭਾਵੇਂ ਕਿ ਉਹ ਧਨੀ ਸੀ, ਪਰ ਫਿਰ ਵੀ ਤੁਹਾਡੇ ਲਈ ਗਰੀਬ ਬਣਿਆ, ਤਾਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਬਣ ਜਾਓ।
Compare
Explore 2 ਕੁਰਿੰਥੀਆਂ 8:9
2
2 ਕੁਰਿੰਥੀਆਂ 8:2
ਇੱਕ ਬਹੁਤ ਹੀ ਸਖ਼ਤ ਅਜ਼ਮਾਇਸ਼ ਦੇ ਦੌਰਾਨ, ਉਹਨਾਂ ਦੀ ਬਹੁਤ ਜ਼ਿਆਦਾ ਖੁਸ਼ੀ ਅਤੇ ਉਹਨਾਂ ਦੀ ਭਾਰੀ ਗਰੀਬੀ ਨੇ ਉਹਨਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।
Explore 2 ਕੁਰਿੰਥੀਆਂ 8:2