1
2 ਕੁਰਿੰਥੀਆਂ 9:8
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਪਰਮੇਸ਼ਵਰ ਤੁਹਾਨੂੰ ਭਰਭੂਰ ਬਰਕਤ ਦੇਣ ਦੀ ਸਮਰੱਥ ਰੱਖਦਾ ਹੈ, ਤਾਂ ਜੋ ਹਰ ਇੱਕ ਵਸਤੂ ਹਰ ਸਮੇਂ ਉਹ ਸਭ ਕੁਝ ਤੁਹਾਡੇ ਕੋਲ ਹੋਵੇ ਜਿਸਦੀ ਤੁਹਾਨੂੰ ਜ਼ਰੂਰਤ ਹੈ, ਤਾਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਨਾਲ ਹੋਵੇ।
Compare
Explore 2 ਕੁਰਿੰਥੀਆਂ 9:8
2
2 ਕੁਰਿੰਥੀਆਂ 9:7
ਹਰੇਕ ਉਸੇ ਤਰ੍ਹਾਂ ਹੀ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਦਿਲ ਵਿੱਚ ਦੇਣ ਲਈ ਧਾਰਿਆ ਹੋਇਆ ਹੈ, ਨਾ ਕਿ ਝਿਜਕਦਿਆ ਹੋਇਆ ਅਤੇ ਨਾ ਮਜ਼ਬੂਰੀ ਨਾਲ, ਕਿਉਂਕਿ ਪਰਮੇਸ਼ਵਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
Explore 2 ਕੁਰਿੰਥੀਆਂ 9:7
3
2 ਕੁਰਿੰਥੀਆਂ 9:6
ਯਾਦ ਰੱਖਣਾ: ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
Explore 2 ਕੁਰਿੰਥੀਆਂ 9:6
4
2 ਕੁਰਿੰਥੀਆਂ 9:10-11
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫ਼ਲ ਵਿੱਚ ਵਾਧਾ ਕਰੇਗਾ। ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
Explore 2 ਕੁਰਿੰਥੀਆਂ 9:10-11
5
2 ਕੁਰਿੰਥੀਆਂ 9:15
ਪਰਮੇਸ਼ਵਰ ਦਾ ਧੰਨਵਾਦ ਉਸ ਦੇ ਦਿੱਤੇ ਹੋਏ ਵਰਦਾਨ ਦੇ ਲਈ!
Explore 2 ਕੁਰਿੰਥੀਆਂ 9:15