1
ਲੂਕਸ 2:11
ਪੰਜਾਬੀ ਮੌਜੂਦਾ ਤਰਜਮਾ
ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਮੁਕਤੀਦਾਤੇ ਨੇ ਜਨਮ ਲਿਆ ਹੈ, ਪ੍ਰਭੂ ਮਸੀਹ ਉਹੀ ਹਨ।
Compare
Explore ਲੂਕਸ 2:11
2
ਲੂਕਸ 2:10
ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ, ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ
Explore ਲੂਕਸ 2:10
3
ਲੂਕਸ 2:14
“ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ; ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।”
Explore ਲੂਕਸ 2:14
4
ਲੂਕਸ 2:52
ਯਿਸ਼ੂ ਬੁੱਧੀ ਅਤੇ ਕੱਦ ਵਿੱਚ ਵੱਧਦੇ ਗਏ ਅਤੇ ਪਰਮੇਸ਼ਵਰ ਅਤੇ ਆਦਮੀ ਦੀ ਕਿਰਪਾ ਉਹ ਦੇ ਉੱਤੇ ਸੀ।
Explore ਲੂਕਸ 2:52
5
ਲੂਕਸ 2:12
ਉਹਨਾਂ ਦੀ ਪਹਿਚਾਣ ਦਾ ਚਿੰਨ੍ਹ ਇਹ ਹੈ: ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਿੱਪਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।”
Explore ਲੂਕਸ 2:12
6
ਲੂਕਸ 2:8-9
ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ। ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ।
Explore ਲੂਕਸ 2:8-9
Home
Bible
Plans
Videos