1
ਮੱਤੀਯਾਹ 14:30-31
ਪੰਜਾਬੀ ਮੌਜੂਦਾ ਤਰਜਮਾ
ਪਰ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕਾਂ ਮਾਰ ਕੇ ਬੋਲਿਆ, “ਪ੍ਰਭੂ ਜੀ, ਮੈਨੂੰ ਬਚਾ ਲਓ!” ਅਤੇ ਤੁਰੰਤ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਫੜ ਲਿਆ। ਅਤੇ ਕਿਹਾ, “ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?”
Compare
Explore ਮੱਤੀਯਾਹ 14:30-31
2
ਮੱਤੀਯਾਹ 14:30
ਪਰ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕਾਂ ਮਾਰ ਕੇ ਬੋਲਿਆ, “ਪ੍ਰਭੂ ਜੀ, ਮੈਨੂੰ ਬਚਾ ਲਓ!”
Explore ਮੱਤੀਯਾਹ 14:30
3
ਮੱਤੀਯਾਹ 14:27
ਪਰ ਯਿਸ਼ੂ ਨੇ ਤੁਰੰਤ ਉਹਨਾਂ ਨੂੰ ਆਖਿਆ, “ਹੌਸਲਾ ਰੱਖੋ! ਇਹ ਮੈਂ ਹਾਂ, ਨਾ ਡਰੋ।”
Explore ਮੱਤੀਯਾਹ 14:27
4
ਮੱਤੀਯਾਹ 14:28-29
ਪਤਰਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਜੇ ਤੁਸੀਂ ਹੋ ਤਾਂ ਮੈਨੂੰ ਆਗਿਆ ਦਿਓ ਕਿ ਮੈਂ ਪਾਣੀ ਉੱਤੇ ਚੱਲ ਕੇ ਤੁਹਾਡੇ ਕੋਲ ਆਵਾਂ।” ਯਿਸ਼ੂ ਨੇ ਕਿਹਾ, “ਆਓ।” ਪਤਰਸ ਕਿਸ਼ਤੀ ਤੋਂ ਉੱਤਰ ਕੇ ਯਿਸ਼ੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
Explore ਮੱਤੀਯਾਹ 14:28-29
5
ਮੱਤੀਯਾਹ 14:33
ਅਤੇ ਤਦ ਜਿਹੜੇ ਕਿਸ਼ਤੀ ਵਿੱਚ ਸਨ, ਉਹਨਾਂ ਨੇ ਉਸਦੀ ਮਹਿਮਾ ਕੀਤੀ, ਅਤੇ ਕਿਹਾ, “ਸੱਚ-ਮੁੱਚ ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ।”
Explore ਮੱਤੀਯਾਹ 14:33
6
ਮੱਤੀਯਾਹ 14:16-17
ਯਿਸ਼ੂ ਨੇ ਉੱਤਰ ਦਿੱਤਾ, “ਉਹਨਾਂ ਨੂੰ ਜਾਣ ਦੀ ਲੋੜ ਨਹੀਂ ਹੈ। ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।” ਉਹਨਾਂ ਨੇ ਕਿਹਾ, “ਇੱਥੇ ਸਾਡੇ ਕੋਲ ਸਿਰਫ ਪੰਜ ਰੋਟੀਆ ਅਤੇ ਦੋ ਮੱਛੀਆਂ ਹਨ।”
Explore ਮੱਤੀਯਾਹ 14:16-17
7
ਮੱਤੀਯਾਹ 14:18-19
ਤਾਂ ਯਿਸ਼ੂ ਬੋਲੇ, “ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ।” ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆ ਤੋੜੀਆਂ। ਤਦ ਉਹਨਾਂ ਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।
Explore ਮੱਤੀਯਾਹ 14:18-19
8
ਮੱਤੀਯਾਹ 14:20
ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰਾਂ ਟੋਕਰੇ ਭਰੇ।
Explore ਮੱਤੀਯਾਹ 14:20
Home
Bible
Plans
Videos