1
ਮੱਤੀਯਾਹ 19:26
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”
Compare
Explore ਮੱਤੀਯਾਹ 19:26
2
ਮੱਤੀਯਾਹ 19:6
ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”
Explore ਮੱਤੀਯਾਹ 19:6
3
ਮੱਤੀਯਾਹ 19:4-5
ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’ ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’
Explore ਮੱਤੀਯਾਹ 19:4-5
4
ਮੱਤੀਯਾਹ 19:14
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੈ।”
Explore ਮੱਤੀਯਾਹ 19:14
5
ਮੱਤੀਯਾਹ 19:30
ਪਰ ਬਹੁਤ ਸਾਰੇ ਜੋ ਪਹਿਲੇ ਹਨ, ਪਿਛਲੇ ਹੋਣਗੇ, ਅਤੇ ਜੋ ਪਿਛਲੇ ਹਨ, ਉਹ ਪਹਿਲੇ ਹੋਣਗੇ।”
Explore ਮੱਤੀਯਾਹ 19:30
6
ਮੱਤੀਯਾਹ 19:29
ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪ੍ਰਪਾਤ ਕਰੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।
Explore ਮੱਤੀਯਾਹ 19:29
7
ਮੱਤੀਯਾਹ 19:21
ਯਿਸ਼ੂ ਉਸਨੂੰ ਆਖਦੇ ਹਨ, “ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ, ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ। ਅਤੇ ਆ ਮੇਰੇ ਮਗਰ ਹੋ ਤੁਰ।”
Explore ਮੱਤੀਯਾਹ 19:21
8
ਮੱਤੀਯਾਹ 19:17
ਯਿਸ਼ੂ ਨੇ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾ ਨੂੰ ਮੰਨ।”
Explore ਮੱਤੀਯਾਹ 19:17
9
ਮੱਤੀਯਾਹ 19:24
ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”
Explore ਮੱਤੀਯਾਹ 19:24
10
ਮੱਤੀਯਾਹ 19:9
ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ, ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ।”
Explore ਮੱਤੀਯਾਹ 19:9
11
ਮੱਤੀਯਾਹ 19:23
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
Explore ਮੱਤੀਯਾਹ 19:23
Home
Bible
Plans
Videos