1
ਮੱਤੀਯਾਹ 25:40
ਪੰਜਾਬੀ ਮੌਜੂਦਾ ਤਰਜਮਾ
“ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਜੇ ਤੁਸੀਂ ਮੇਰੇ ਇਹਨਾਂ ਸਭਨਾਂ ਭੈਣ-ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।’
Compare
Explore ਮੱਤੀਯਾਹ 25:40
2
ਮੱਤੀਯਾਹ 25:21
“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ। ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Explore ਮੱਤੀਯਾਹ 25:21
3
ਮੱਤੀਯਾਹ 25:29
ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।
Explore ਮੱਤੀਯਾਹ 25:29
4
ਮੱਤੀਯਾਹ 25:13
“ਇਸ ਕਰਕੇ ਜਾਗਦੇ ਰਹੋ, ਕਿਉਂਕਿ ਤੁਸੀਂ ਨਾ ਉਸ ਦਿਨ ਨੂੰ ਨਾ ਉਸ ਸਮੇਂ ਨੂੰ ਜਾਣਦੇ ਹੋ ਕਿ ਕਦੋਂ ਮਨੁੱਖ ਦਾ ਪੁੱਤਰ ਵਾਪਸ ਆਵੇਗਾ।
Explore ਮੱਤੀਯਾਹ 25:13
5
ਮੱਤੀਯਾਹ 25:35
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਕੁਝ ਖਾਣ ਨੂੰ ਦਿੱਤਾ। ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਕੁਝ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਦਿੱਤੀ
Explore ਮੱਤੀਯਾਹ 25:35
6
ਮੱਤੀਯਾਹ 25:23
“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ; ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Explore ਮੱਤੀਯਾਹ 25:23
7
ਮੱਤੀਯਾਹ 25:36
ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਅਤੇ ਤੁਸੀਂ ਮੈਨੂੰ ਕੱਪੜੇ ਦਿੱਤੇ, ਮੈਂ ਬਿਮਾਰ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੈਨੂੰ ਮਿਲਣ ਲਈ ਆਏ।’
Explore ਮੱਤੀਯਾਹ 25:36
Home
Bible
Plans
Videos