1
ਮਾਰਕਸ 16:15
ਪੰਜਾਬੀ ਮੌਜੂਦਾ ਤਰਜਮਾ
ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।
Compare
Explore ਮਾਰਕਸ 16:15
2
ਮਾਰਕਸ 16:17-18
ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਂ ਭਾਸ਼ਾਵਾਂ ਵਿੱਚ ਬੋਲਣਗੇ; ਉਹ ਆਪਣੇ ਹੱਥਾਂ ਨਾਲ ਸੱਪ ਫੜ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਪੀ ਲੈਣ ਤਾਂ ਵੀ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”
Explore ਮਾਰਕਸ 16:17-18
3
ਮਾਰਕਸ 16:16
ਜਿਹੜਾ ਵੀ ਵਿਸ਼ਵਾਸ ਕਰਦਾ ਹੈ ਅਤੇ ਬਪਤਿਸਮਾ ਲੈਂਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰਦਾ ਉਸਨੂੰ ਦੋਸ਼ੀ ਠਹਿਰਾਇਆ ਜਾਵੇਗਾ।
Explore ਮਾਰਕਸ 16:16
4
ਮਾਰਕਸ 16:20
ਫਿਰ ਚੇਲੇ ਬਾਹਰ ਗਏ ਅਤੇ ਸਾਰੀ ਥਾਵਾਂ ਤੇ ਪ੍ਰਚਾਰ ਕੀਤਾ ਅਤੇ ਪ੍ਰਭੂ ਨੇ ਉਹਨਾਂ ਦੇ ਨਾਲ ਕੰਮ ਕੀਤਾ ਅਤੇ ਆਪਣੇ ਸ਼ਬਦਾਂ ਦੀ ਪੁਸ਼ਟੀ ਚਿੰਨ੍ਹਾ ਦੁਆਰਾ ਕੀਤੀ।
Explore ਮਾਰਕਸ 16:20
5
ਮਾਰਕਸ 16:6
ਉਸਨੇ ਕਿਹਾ, “ਘਬਰਾਓ ਨਾ, ਤੁਸੀਂ ਯਿਸ਼ੂ ਨਾਜ਼ਰੇਥ ਵਾਸੀ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਇਸ ਜਗ੍ਹਾ ਨੂੰ ਵੇਖੋ ਜਿੱਥੇ ਉਹਨਾਂ ਨੇ ਉਸਨੂੰ ਰੱਖਿਆ ਸੀ।
Explore ਮਾਰਕਸ 16:6
6
ਮਾਰਕਸ 16:4-5
ਪਰ ਜਦੋਂ ਉਹਨਾਂ ਨੇ ਉੱਪਰ ਵੇਖਿਆ ਤਾਂ ਵੇਖਿਆ ਕਿ ਉਹ ਪੱਥਰ, ਜਿਹੜਾ ਬਹੁਤ ਵੱਡਾ ਸੀ, ਉਹ ਇੱਕ ਪਾਸੇ ਸੁੱਟ ਦਿੱਤਾ ਗਿਆ ਸੀ। ਜਦੋਂ ਉਹ ਕਬਰ ਦੇ ਅੰਦਰ ਵੜ ਰਹੇ ਸਨ, ਉਹਨਾਂ ਨੇ ਇੱਕ ਨੌਜਵਾਨ ਨੂੰ ਚਿੱਟਾ ਚੋਗਾ ਪਾਏ ਸੱਜੇ ਪਾਸੇ ਬੈਠਾ ਵੇਖਿਆ, ਅਤੇ ਉਹ ਘਬਰਾ ਗਏ।
Explore ਮਾਰਕਸ 16:4-5
Home
Bible
Plans
Videos