1
ਮਾਰਕਸ 6:31
ਪੰਜਾਬੀ ਮੌਜੂਦਾ ਤਰਜਮਾ
ਤਦ, ਕਿਉਂਕਿ ਬਹੁਤ ਸਾਰੇ ਲੋਕ ਆ ਰਹੇ ਸਨ ਅਤੇ ਜਾ ਰਹੇ ਸਨ ਕਿ ਉਹਨਾਂ ਕੋਲ ਖਾਣ ਦਾ ਮੌਕਾ ਵੀ ਨਹੀਂ ਸੀ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਨਾਲ ਇੱਕ ਸ਼ਾਂਤ ਜਗ੍ਹਾ ਤੇ ਆਓ ਅਤੇ ਆਰਾਮ ਕਰੋ।”
Compare
Explore ਮਾਰਕਸ 6:31
2
ਮਾਰਕਸ 6:4
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ, ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਘਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”
Explore ਮਾਰਕਸ 6:4
3
ਮਾਰਕਸ 6:34
ਜਦੋਂ ਯਿਸ਼ੂ ਪਹੁੰਚੇ ਅਤੇ ਇੱਕ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਇਸ ਲਈ ਯਿਸ਼ੂ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣੀਆਂ ਸ਼ੁਰੂ ਕਰ ਦਿੱਤੀਆਂ।
Explore ਮਾਰਕਸ 6:34
4
ਮਾਰਕਸ 6:5-6
ਉਹ ਉੱਥੇ ਕੋਈ ਚਮਤਕਾਰ ਨਹੀਂ ਕਰ ਸਕੇ, ਸਿਵਾ ਉਸਦੇ ਕੇ ਕੁਝ ਬਿਮਾਰ ਲੋਕਾਂ ਉੱਤੇ ਹੱਥ ਰੱਖਣ ਅਤੇ ਉਹਨਾਂ ਨੂੰ ਚੰਗਾ ਕਰਨ ਦੇ। ਉਹਨਾਂ ਦੇ ਵਿਸ਼ਵਾਸ ਦੀ ਘਾਟ ਕਰਕੇ ਉਹ ਹੈਰਾਨ ਹੋਇਆ। ਤਦ ਯਿਸ਼ੂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਪਦੇਸ਼ ਦਿੱਤੇ।
Explore ਮਾਰਕਸ 6:5-6
5
ਮਾਰਕਸ 6:41-43
ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜ ਦਿੱਤੀਆਂ। ਤਦ ਉਸਨੇ ਉਹਨਾਂ ਨੂੰ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤਾ। ਉਸਨੇ ਉਹਨਾਂ ਦੋਵਾਂ ਮੱਛੀਆਂ ਨੂੰ ਉਹਨਾਂ ਸਾਰਿਆਂ ਵਿੱਚ ਵੰਡ ਦਿੱਤਾ। ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਅਤੇ ਚੇਲਿਆਂ ਨੇ ਬਾਰ੍ਹਾਂ ਟੋਕਰੀਆਂ ਰੋਟੀ ਅਤੇ ਮੱਛੀ ਦੇ ਟੁਕੜੇ ਦੀ ਚੱਕੀ।
Explore ਮਾਰਕਸ 6:41-43
Home
Bible
Plans
Videos