1
ਮਾਰਕਸ 7:21-23
ਪੰਜਾਬੀ ਮੌਜੂਦਾ ਤਰਜਮਾ
ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖਿਆਲ, ਵਿਭਚਾਰ, ਚੋਰੀ, ਖੂਨ, ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ। ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਕਿਸੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।”
Compare
Explore ਮਾਰਕਸ 7:21-23
2
ਮਾਰਕਸ 7:15
ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। ਪਰ ਜਿਹੜੀ ਚੀਜ਼ਾ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਉਸ ਨੂੰ ਅਸ਼ੁੱਧ ਕਰਦਿਆਂ ਹਨ।
Explore ਮਾਰਕਸ 7:15
3
ਮਾਰਕਸ 7:6
ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਪਖੰਡੀਆਂ ਦੇ ਬਾਰੇ ਯਸ਼ਾਯਾਹ ਨੇ ਸਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੈ: “ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
Explore ਮਾਰਕਸ 7:6
4
ਮਾਰਕਸ 7:7
ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦੇਂਦੇ ਹਨ।
Explore ਮਾਰਕਸ 7:7
5
ਮਾਰਕਸ 7:8
ਤੁਸੀਂ ਪਰਮੇਸ਼ਵਰ ਦੇ ਆਦੇਸ਼ ਟਾਲ ਦਿੰਦੇ ਹੋ ਅਤੇ ਮਨੁੱਖੀ ਰਸਮਾਂ ਨੂੰ ਮੰਨਦੇ ਹੋ।’ ”
Explore ਮਾਰਕਸ 7:8
Home
Bible
Plans
Videos