1
ਮਾਰਕਸ 9:23
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਕਿਹਾ, “ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲੇ ਲਈ ਸਭ ਕੁਝ ਸੰਭਵ ਹੈ।”
Compare
Explore ਮਾਰਕਸ 9:23
2
ਮਾਰਕਸ 9:24
ਤੁਰੰਤ ਹੀ ਲੜਕੇ ਦੇ ਪਿਤਾ ਨੇ ਉੱਚੀ ਆਵਾਜ਼ ਵਿੱਚ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ; ਮੇਰੇ ਅਵਿਸ਼ਵਾਸ ਨੂੰ ਦੂਰ ਕਰਨ ਵਿੱਚ ਮੇਰੀ ਮਦਦ ਕਰੋ!”
Explore ਮਾਰਕਸ 9:24
3
ਮਾਰਕਸ 9:28-29
ਜਦੋਂ ਯਿਸ਼ੂ ਘਰ ਦੇ ਅੰਦਰ ਚਲਾ ਗਿਆ ਸੀ, ਉਸਦੇ ਚੇਲਿਆਂ ਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਅਸੀਂ ਇਸ ਨੂੰ ਕਿਉਂ ਨਹੀਂ ਕੱਢ ਸਕੇ?” ਉਸਨੇ ਜਵਾਬ ਦਿੱਤਾ, “ਇਹ ਕਿਸਮ ਬਿਨ੍ਹਾ ਪ੍ਰਾਰਥਨਾ ਨਹੀਂ ਨਿਕਲ ਸਕਦੀ।”
Explore ਮਾਰਕਸ 9:28-29
4
ਮਾਰਕਸ 9:50
“ਨਮਕ ਚੰਗਾ ਹੈ, ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਆਪਣੇ ਵਿੱਚ ਨਮਕ ਰੱਖੋ ਅਤੇ ਇੱਕ ਦੂਸਰੇ ਨਾਲ ਮਿਲੇ ਰਹੋ।”
Explore ਮਾਰਕਸ 9:50
5
ਮਾਰਕਸ 9:37
“ਜਿਹੜਾ ਵੀ ਮੇਰੇ ਨਾਮ ਵਿੱਚ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਦਾ ਕਬੂਲ ਕਰਦਾ ਹੈ, ਉਹ ਮੈਨੂੰ ਕਬੂਲ ਕਰਦਾ ਹੈ; ਅਤੇ ਜੋ ਕੋਈ ਮੇਰਾ ਸਵਾਗਤ ਕਰਦਾ ਹੈ ਉਹ ਮੈਨੂੰ ਨਹੀਂ ਕਬੂਲਦਾ, ਪਰ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
Explore ਮਾਰਕਸ 9:37
6
ਮਾਰਕਸ 9:41
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਨਾਮ ਤੇ ਤੁਹਾਨੂੰ ਇੱਕ ਗਿਲਾਸ ਪਾਣੀ ਦੇਵੇਗਾ ਕਿਉਂਕਿ ਤੁਸੀਂ ਮਸੀਹਾ ਦੇ ਹੋ, ਉਹ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।
Explore ਮਾਰਕਸ 9:41
7
ਮਾਰਕਸ 9:42
“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਨੂੰ ਜੋ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਠੋਕਰ ਖਾਣ ਲਈ ਮਜਬੂਰ ਕਰਦਾ ਹੈ, ਤਾਂ ਉਹਨਾਂ ਲਈ ਚੰਗਾ ਹੋਵੇਗਾ ਜੇ ਉਹਨਾਂ ਦੇ ਗੱਲ ਵਿੱਚ ਇੱਕ ਵੱਡਾ ਚੱਕਾ ਟੰਗਿਆ ਜਾਵੇ ਅਤੇ ਉਹਨਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।
Explore ਮਾਰਕਸ 9:42
8
ਮਾਰਕਸ 9:47
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਇੱਕ ਅੱਖ ਨਾਲ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Explore ਮਾਰਕਸ 9:47
Home
Bible
Plans
Videos