1
ਲੂਕਾ 10:19
Punjabi Standard Bible
ਵੇਖੋ, ਮੈਂ ਤੁਹਾਨੂੰ ਸੱਪਾਂ ਅਤੇ ਬਿੱਛੂਆਂ ਨੂੰ ਮਿੱਧਣ ਦਾ ਅਤੇ ਵੈਰੀ ਦੀ ਸਾਰੀ ਸ਼ਕਤੀ ਉੱਤੇ ਅਧਿਕਾਰ ਦਿੱਤਾ ਹੈ। ਇਸ ਲਈ ਕੋਈ ਚੀਜ਼ ਤੁਹਾਡਾ ਨੁਕਸਾਨ ਨਹੀਂ ਕਰੇਗੀ।
Compare
Explore ਲੂਕਾ 10:19
2
ਲੂਕਾ 10:41-42
ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ,“ਮਾਰਥਾ, ਮਾਰਥਾ, ਤੂੰ ਬਹੁਤੀਆਂ ਗੱਲਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। ਪਰ ਇੱਕੋ ਗੱਲ ਜ਼ਰੂਰੀ ਹੈ; ਮਰਿਯਮ ਨੇ ਤਾਂ ਉਸ ਉੱਤਮ ਹਿੱਸੇ ਨੂੰ ਚੁਣਿਆ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।”
Explore ਲੂਕਾ 10:41-42
3
ਲੂਕਾ 10:27
ਉਸ ਨੇ ਉੱਤਰ ਦਿੱਤਾ, “ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧੀ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।”
Explore ਲੂਕਾ 10:27
4
ਲੂਕਾ 10:2
ਉਸ ਨੇ ਉਨ੍ਹਾਂ ਨੂੰ ਕਿਹਾ,“ਪੱਕੀ ਹੋਈ ਫ਼ਸਲ ਤਾਂ ਬਹੁਤ ਹੈ, ਪਰ ਵਾਢੇ ਥੋੜ੍ਹੇ ਹਨ; ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਫ਼ਸਲ ਲਈ ਵਾਢੇ ਭੇਜ ਦੇਵੇ।
Explore ਲੂਕਾ 10:2
5
ਲੂਕਾ 10:36-37
ਸੋ ਤੇਰੀ ਸਮਝ ਵਿੱਚ ਇਨ੍ਹਾਂ ਤਿੰਨਾਂ ਵਿੱਚੋਂ ਉਸ ਵਿਅਕਤੀ ਦਾ, ਜਿਹੜਾ ਡਾਕੂਆਂ ਦੇ ਹੱਥ ਪੈ ਗਿਆ ਸੀ, ਗੁਆਂਢੀ ਕੌਣ ਹੋਇਆ?” ਉਸ ਨੇ ਉੱਤਰ ਦਿੱਤਾ, “ਜਿਸ ਨੇ ਉਸ ਉੱਤੇ ਦਇਆ ਕੀਤੀ।” ਤਦ ਯਿਸੂ ਨੇ ਉਸ ਨੂੰ ਕਿਹਾ,“ਜਾ, ਤੂੰ ਵੀ ਇਸੇ ਤਰ੍ਹਾਂ ਕਰ।”
Explore ਲੂਕਾ 10:36-37
6
ਲੂਕਾ 10:3
ਜਾਓ! ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ।
Explore ਲੂਕਾ 10:3
Home
Bible
Plans
Videos