1
ਲੂਕਾ 2:11
Punjabi Standard Bible
ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੂ ਹੈ।
Compare
Explore ਲੂਕਾ 2:11
2
ਲੂਕਾ 2:10
ਪਰ ਦੂਤ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ! ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੇ ਅਨੰਦ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੇ ਲੋਕਾਂ ਦੇ ਲਈ ਹੋਵੇਗੀ
Explore ਲੂਕਾ 2:10
3
ਲੂਕਾ 2:14
ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਅਤੇ ਧਰਤੀ ਉੱਤੇ ਉਨ੍ਹਾਂ ਮਨੁੱਖਾਂ ਵਿੱਚ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।
Explore ਲੂਕਾ 2:14
4
ਲੂਕਾ 2:52
ਯਿਸੂ ਬੁੱਧ ਤੇ ਸਰੀਰ ਵਿੱਚ ਅਤੇ ਪਰਮੇਸ਼ਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵਧਦਾ ਗਿਆ।
Explore ਲੂਕਾ 2:52
5
ਲੂਕਾ 2:12
ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ; ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਵੇਖੋਗੇ।”
Explore ਲੂਕਾ 2:12
6
ਲੂਕਾ 2:8-9
ਉਸੇ ਇਲਾਕੇ ਵਿੱਚ ਚਰਵਾਹੇ ਸਨ ਜੋ ਬਾਹਰ ਮੈਦਾਨ ਵਿੱਚ ਰਹਿ ਕੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ। ਤਦ ਪ੍ਰਭੂ ਦਾ ਇੱਕ ਦੂਤ ਉਨ੍ਹਾਂ ਸਾਹਮਣੇ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੁਆਲੇ ਚਮਕਿਆ ਅਤੇ ਉਹ ਬਹੁਤ ਡਰ ਗਏ।
Explore ਲੂਕਾ 2:8-9
Home
Bible
Plans
Videos