1
ਯੂਹੰਨਾ ਦੀ ਇੰਜੀਲ 13:34-35
ਪਵਿੱਤਰ ਬਾਈਬਲ
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
Compare
Explore ਯੂਹੰਨਾ ਦੀ ਇੰਜੀਲ 13:34-35
2
ਯੂਹੰਨਾ ਦੀ ਇੰਜੀਲ 13:14-15
ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ। ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
Explore ਯੂਹੰਨਾ ਦੀ ਇੰਜੀਲ 13:14-15
3
ਯੂਹੰਨਾ ਦੀ ਇੰਜੀਲ 13:7
ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
Explore ਯੂਹੰਨਾ ਦੀ ਇੰਜੀਲ 13:7
4
ਯੂਹੰਨਾ ਦੀ ਇੰਜੀਲ 13:16
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।
Explore ਯੂਹੰਨਾ ਦੀ ਇੰਜੀਲ 13:16
5
ਯੂਹੰਨਾ ਦੀ ਇੰਜੀਲ 13:17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
Explore ਯੂਹੰਨਾ ਦੀ ਇੰਜੀਲ 13:17
6
ਯੂਹੰਨਾ ਦੀ ਇੰਜੀਲ 13:4-5
ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।
Explore ਯੂਹੰਨਾ ਦੀ ਇੰਜੀਲ 13:4-5
Home
Bible
Plans
Videos