1
ਲੂਕਾ ਦੀ ਇੰਜੀਲ 1:37
ਪਵਿੱਤਰ ਬਾਈਬਲ
ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।”
Compare
Explore ਲੂਕਾ ਦੀ ਇੰਜੀਲ 1:37
2
ਲੂਕਾ ਦੀ ਇੰਜੀਲ 1:38
ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ।
Explore ਲੂਕਾ ਦੀ ਇੰਜੀਲ 1:38
3
ਲੂਕਾ ਦੀ ਇੰਜੀਲ 1:35
ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
Explore ਲੂਕਾ ਦੀ ਇੰਜੀਲ 1:35
4
ਲੂਕਾ ਦੀ ਇੰਜੀਲ 1:45
ਤੂੰ ਸੱਚ-ਮੁੱਚ ਧੰਨ ਹੈ! ਕਿਉਂਕਿ ਤੂੰ ਵਿਸ਼ਵਾਸ ਕੀਤਾ ਹੈ ਕਿ, ਜਿਹੜੀਆਂ ਗੱਲਾਂ ਪ੍ਰਭੂ ਨੇ ਤੈਨੂੰ ਕਹੀਆਂ, ਉਹ ਜ਼ਰੂਰ ਪੂਰੀਆਂ ਹੋਣਗੀਆਂ।”
Explore ਲੂਕਾ ਦੀ ਇੰਜੀਲ 1:45
5
ਲੂਕਾ ਦੀ ਇੰਜੀਲ 1:31-33
ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ। ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ। ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”
Explore ਲੂਕਾ ਦੀ ਇੰਜੀਲ 1:31-33
6
ਲੂਕਾ ਦੀ ਇੰਜੀਲ 1:30
ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ।
Explore ਲੂਕਾ ਦੀ ਇੰਜੀਲ 1:30
Home
Bible
Plans
Videos