1
ਲੂਕਾ ਦੀ ਇੰਜੀਲ 15:20
ਪਵਿੱਤਰ ਬਾਈਬਲ
ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।
Compare
Explore ਲੂਕਾ ਦੀ ਇੰਜੀਲ 15:20
2
ਲੂਕਾ ਦੀ ਇੰਜੀਲ 15:24
ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲੱਭ ਗਿਆ ਹੈ।’ ਤਾਂ ਸਾਰੇ ਜਸ਼ਨ ਮਨਾਉਣ ਲੱਗੇ।
Explore ਲੂਕਾ ਦੀ ਇੰਜੀਲ 15:24
3
ਲੂਕਾ ਦੀ ਇੰਜੀਲ 15:7
ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨੜਿੰਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵੱਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।
Explore ਲੂਕਾ ਦੀ ਇੰਜੀਲ 15:7
4
ਲੂਕਾ ਦੀ ਇੰਜੀਲ 15:18
ਮੈਂ ਇੱਥੋਂ ਉੱਠ ਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸ ਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
Explore ਲੂਕਾ ਦੀ ਇੰਜੀਲ 15:18
5
ਲੂਕਾ ਦੀ ਇੰਜੀਲ 15:21
ਪੁੱਤਰ ਨੇ ਉਸ ਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’
Explore ਲੂਕਾ ਦੀ ਇੰਜੀਲ 15:21
6
ਲੂਕਾ ਦੀ ਇੰਜੀਲ 15:4
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।
Explore ਲੂਕਾ ਦੀ ਇੰਜੀਲ 15:4
Home
Bible
Plans
Videos