1
ਲੂਕਾ ਦੀ ਇੰਜੀਲ 19:10
ਪਵਿੱਤਰ ਬਾਈਬਲ
ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”
Compare
Explore ਲੂਕਾ ਦੀ ਇੰਜੀਲ 19:10
2
ਲੂਕਾ ਦੀ ਇੰਜੀਲ 19:38
ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
Explore ਲੂਕਾ ਦੀ ਇੰਜੀਲ 19:38
3
ਲੂਕਾ ਦੀ ਇੰਜੀਲ 19:9
ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ।
Explore ਲੂਕਾ ਦੀ ਇੰਜੀਲ 19:9
4
ਲੂਕਾ ਦੀ ਇੰਜੀਲ 19:5-6
ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।” ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।
Explore ਲੂਕਾ ਦੀ ਇੰਜੀਲ 19:5-6
5
ਲੂਕਾ ਦੀ ਇੰਜੀਲ 19:8
ਪਰ ਜ਼ੱਕੀ ਉੱਪਰ ਉੱਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅੱਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋੜਾਂਗਾ।”
Explore ਲੂਕਾ ਦੀ ਇੰਜੀਲ 19:8
6
ਲੂਕਾ ਦੀ ਇੰਜੀਲ 19:39-40
ਭੀੜ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!” ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉੱਠਣਗੇ।”
Explore ਲੂਕਾ ਦੀ ਇੰਜੀਲ 19:39-40
Home
Bible
Plans
Videos