1
ਲੂਕਾ ਦੀ ਇੰਜੀਲ 21:36
ਪਵਿੱਤਰ ਬਾਈਬਲ
ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
Compare
Explore ਲੂਕਾ ਦੀ ਇੰਜੀਲ 21:36
2
ਲੂਕਾ ਦੀ ਇੰਜੀਲ 21:34
“ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
Explore ਲੂਕਾ ਦੀ ਇੰਜੀਲ 21:34
3
ਲੂਕਾ ਦੀ ਇੰਜੀਲ 21:19
ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।
Explore ਲੂਕਾ ਦੀ ਇੰਜੀਲ 21:19
4
ਲੂਕਾ ਦੀ ਇੰਜੀਲ 21:15
ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।
Explore ਲੂਕਾ ਦੀ ਇੰਜੀਲ 21:15
5
ਲੂਕਾ ਦੀ ਇੰਜੀਲ 21:33
ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”
Explore ਲੂਕਾ ਦੀ ਇੰਜੀਲ 21:33
6
ਲੂਕਾ ਦੀ ਇੰਜੀਲ 21:25-27
“ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ। ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ। ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
Explore ਲੂਕਾ ਦੀ ਇੰਜੀਲ 21:25-27
7
ਲੂਕਾ ਦੀ ਇੰਜੀਲ 21:17
ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।
Explore ਲੂਕਾ ਦੀ ਇੰਜੀਲ 21:17
8
ਲੂਕਾ ਦੀ ਇੰਜੀਲ 21:11
ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।
Explore ਲੂਕਾ ਦੀ ਇੰਜੀਲ 21:11
9
ਲੂਕਾ ਦੀ ਇੰਜੀਲ 21:9-10
ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।” ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।
Explore ਲੂਕਾ ਦੀ ਇੰਜੀਲ 21:9-10
10
ਲੂਕਾ ਦੀ ਇੰਜੀਲ 21:25-26
“ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ। ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।
Explore ਲੂਕਾ ਦੀ ਇੰਜੀਲ 21:25-26
11
ਲੂਕਾ ਦੀ ਇੰਜੀਲ 21:10
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।
Explore ਲੂਕਾ ਦੀ ਇੰਜੀਲ 21:10
12
ਲੂਕਾ ਦੀ ਇੰਜੀਲ 21:8
ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।
Explore ਲੂਕਾ ਦੀ ਇੰਜੀਲ 21:8
Home
Bible
Plans
Videos