“ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ। ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।