1
ਮਰਕੁਸ ਦੀ ਇੰਜੀਲ 15:34
ਪਵਿੱਤਰ ਬਾਈਬਲ
ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ ਏਲੋਈ ਏਲੋਈ ਲਮਾ ਸਬਕਤਾਨੀ ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇੱਕਲਾ ਕਿਉਂ ਛੱਡ ਦਿੱਤਾ ਹੈ?”
Compare
Explore ਮਰਕੁਸ ਦੀ ਇੰਜੀਲ 15:34
2
ਮਰਕੁਸ ਦੀ ਇੰਜੀਲ 15:39
ਤਾਂ ਉਹ ਸੂਬੇਦਾਰ ਜਿਹੜਾ ਸਾਹਮਣੇ ਖੜ੍ਹਾ ਸਭ ਵੇਖ ਰਿਹਾ ਸੀ, ਜਦ ਉਸ ਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”
Explore ਮਰਕੁਸ ਦੀ ਇੰਜੀਲ 15:39
3
ਮਰਕੁਸ ਦੀ ਇੰਜੀਲ 15:38
ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ।
Explore ਮਰਕੁਸ ਦੀ ਇੰਜੀਲ 15:38
4
ਮਰਕੁਸ ਦੀ ਇੰਜੀਲ 15:37
ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਪੁਕਾਰ ਕੇ ਅਤੇ ਪ੍ਰਾਣ-ਹੀਣ ਹੋ ਗਿਆ।
Explore ਮਰਕੁਸ ਦੀ ਇੰਜੀਲ 15:37
5
ਮਰਕੁਸ ਦੀ ਇੰਜੀਲ 15:33
ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਅਤੇ ਇਹ ਹਨੇਰਾ ਦੁਪਿਹਰ ਦੇ ਤਿੰਨ ਵਜੇ ਤੱਕ ਰਿਹਾ।
Explore ਮਰਕੁਸ ਦੀ ਇੰਜੀਲ 15:33
6
ਮਰਕੁਸ ਦੀ ਇੰਜੀਲ 15:15
ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸ ਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।
Explore ਮਰਕੁਸ ਦੀ ਇੰਜੀਲ 15:15
Home
Bible
Plans
Videos