ਉਤਪਤ 36
36
ਏਸਾਓ ਦਾ ਘਰਾਣਾ
1ਏਸਾਓ ਅਰਥਾਤ ਅਦੋਮ ਦੀ ਕੁਲਪੱਤ੍ਰੀ ਏਹ ਹੈ 2ਏਸਾਓ ਕਨਾਨੀਆਂ ਦੀ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਰ ਆਹਾਲੀਬਾਮਾਹ ਨੂੰ ਜਿਹੜੀ ਅਨਾਹ ਦੀ ਧੀ ਅਰ ਸਿਬਓਨ ਹਿੱਵੀ ਦੀ ਦੋਹਤੀ ਸੀ 3ਅਰ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਅਰ ਨਬਾਯੋਥ ਦੀ ਭੈਣ ਸੀ 4ਤਾਂ ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਰ ਬਾਸਮਥ ਨੇ ਰਊਏਲ ਨੂੰ ਜਣਿਆ 5ਅਰ ਆਹਾਲੀਬਾਮਾਹ ਨੇ ਯਊਸ ਅਰ ਯਾਲਾਮ ਅਰ ਕੋਰਹ ਨੂੰ ਜਣਿਆ, ਏਹ ਏਸਾਓ ਦੇ ਪੁੱਤ੍ਰ ਸਨ ਜਿਹੜੇ ਕਨਾਨ ਦੇਸ ਵਿੱਚ ਜੰਮੇ 6ਤਾਂ ਏਸਾਓ ਨੇ ਆਪਣੀਆ ਤੀਵੀਆਂ ਆਪਣੇ ਪੁੱਤ੍ਰ ਧੀਆਂ ਅਰ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ ਆਪਣੇ ਸਾਰੇ ਵੱਗਾਂ ਸਾਰੇ ਡੰਗਰਾਂ ਅਰ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ ਵਿੱਚ ਕਮਾਈ ਸੀ ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ ਵੱਲ ਚੱਲਿਆ ਗਿਆ 7ਕਿਉਂਜੋ ਉਨ੍ਹਾਂ ਦਾ ਮਾਲ ਧੰਨ ਐੱਨਾ ਸੀ ਕਿ ਉਹ ਇੱਕਠੇ ਨਹੀਂ ਰਹਿ ਸੱਕਦੇ ਸਨ ਪਰ ਉਹ ਧਰਤੀ ਜਿਸ ਵਿੱਚ ਓਹ ਮੁਸਾਫਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ ਉਨ੍ਹਾਂ ਨੂੰ ਨਹੀਂ ਸਾਂਭ ਸੱਕੀ 8ਤਾਂ ਏਸਾਓ ਸ਼ੇਈਰ ਦੇ ਪਹਾੜ ਵਿੱਚ ਟਿਕ ਗਿਆ, ਏਹੋ ਹੀ ਅਦੋਮ ਹੈ 9ਏਹ ਏਸਾਓ ਦੀ ਕੁੱਲਪੱਤ੍ਰੀ ਹੈ ਜਿਹੜਾ ਅਦੋਮੀਆਂ ਦਾ ਪਿਤਾ ਸ਼ੇਈਰ ਦੇ ਪਹਾੜ ਵਿੱਚ ਸੀ 10ਸੋ ਏਸਾਓ ਦੇ ਪੁੱਤ੍ਰਾਂ ਦੇ ਨਾਓਂ ਏਹ ਸਨ ਅਲੀਫਾਜ਼, ਏਸਾਓ ਦੀ ਤੀਵੀਂ ਆਦਾਹ ਦਾ ਪੁੱਤ੍ਰ ਰਊਏਲ ਏਸਾਓ ਦੀ ਤੀਵੀਂ ਬਾਸਮਤ ਦਾ ਪੁੱਤ੍ਰ 11ਅਰ ਅਲੀਫਾਜ਼ ਦੇ ਪੁੱਤ੍ਰ ਤੇਮਾਨ ਓਮਾਰ ਸਫੋ ਅਰ ਗਾਤਾਮ ਅਰ ਕਨਜ਼ ਸਨ 12ਤਿਮਨਾਂ ਏਸਾਓ ਦੇ ਪੁੱਤ੍ਰ ਅਲੀਫਾਜ਼ ਦੀ ਸੁਰੇਤ ਸੀ ਅਰ ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਣਿਆ, ਏਹ ਏਸਾਓ ਦੀ ਤੀਵੀਂ ਆਦਾਹ ਦੇ ਪੁੱਤ੍ਰ ਸਨ 13ਰਊਏਲ ਦੇ ਪੁੱਤ੍ਰ ਏਹ ਸਨ ਨਹਥ ਅਰ ਜ਼ਰਹ ਅਰ ਸ਼ੰਮਾਹ ਅਰ ਮਿੱਜਾਹ, ਏਹ ਏਸਾਓ ਦੀ ਤੀਵੀਂ ਬਾਸਮਥ ਦੇ ਪੁੱਤ੍ਰ ਸਨ 14ਆਹਾਲੀਬਾਮਾਹ ਦੇ ਪੁੱਤ੍ਰ ਏਹ ਸਨ ਜਿਹੜੀ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਅਰ ਸਿਬਾਓਨ ਦੀ ਦੋਹਤੀ ਸੀ। ਉਹ ਨੇ ਏਸਾਓ ਲਈ ਯਊਸ ਅਰ ਯਾਲਾਮ ਅਰ ਕੋਰਹ ਨੂੰ ਜਣਿਆ 15ਏਹ ਏਸਾਓ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਸਨ, ਏਸਾਓ ਦੇ ਪਲੋਠੇ ਪੁੱਤ੍ਰ ਅਲੀਫਾਜ਼ ਦੇ ਪੁੱਤ੍ਰ ਸਰਦਾਰ ਤੇਮਾਨ ਸਰਦਾਰ ਓਮਰ ਸਰਦਾਰ ਸਫੋ ਸਰਦਾਰ ਕਨਜ਼ 16ਸਰਦਾਰ ਕੋਰਹ ਸਰਦਾਰ ਗਾਤਾਮ ਸਰਦਾਰ ਅਮਾਲੇਕ, ਏਹ ਸਰਦਾਰ ਅਲੀਫਾਜ਼ ਤੋਂ ਆਦੋਮ ਦੀ ਧਰਤੀ ਵਿੱਚ ਹੋਏ, ਏਹ ਆਦਾਹ ਦੇ ਪੁੱਤ੍ਰ ਸਨ 17ਏਸਾਓ ਦੇ ਪੁੱਤ੍ਰ ਰਊਏਲ ਦੇ ਪੁੱਤ੍ਰ ਏਹ ਸਨ ਸਰਦਾਰ ਨਹਥ ਸਰਦਾਰ ਜਰਹ ਸਰਦਾਰ ਸੰਮਾਹ ਸਰਦਾਰ ਮਿੱਜ਼ਾਹ, ਏਹ ਸਰਦਾਰ ਰਊਏਲ ਤੋਂ ਆਦੋਮ ਦੀ ਧਰਤੀ ਵਿੱਚ ਹੋਏ ਅਰ ਇਹ ਏਸਾਓ ਦੀ ਤੀਵੀਂ ਬਾਸਮਥ ਦੇ ਪੁੱਤ੍ਰ ਸਨ 18ਏਸਾਓ ਦੀ ਤੀਵੀਂ ਆਹਾਲੀਬਾਮਹ ਦੇ ਪੁੱਤ੍ਰ ਏਹ ਸਨ ਸਰਦਾਰ ਯਊਸ ਸਰਦਾਰ ਯਲਾਮ ਸਰਦਾਰ ਕੋਰਹ, ਏਹ ਸਰਦਾਰ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਆਹਾਲੀਬਮਾਹ ਦੇ ਸਨ 19ਏਹ ਏਸਾਓ ਅਰਥਾਤ ਅਦੋਮ ਦੇ ਪੁੱਤ੍ਰ ਸਨ ਅਤੇ ਏਹ ਉਨ੍ਹਾਂ ਦੇ ਸਰਦਾਰ ਸਨ।।
20ਸ਼ੇਈਰ ਹੋਰੀ ਦੇ ਪੁੱਤ੍ਰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸੋ ਏਹ ਸਨ ਲੋਟਾਨ ਅਰ ਸੋਬਾਲ ਅਰ ਸਿਬਓਨ ਅਰ ਅਨਾਹ 21ਅਰ ਦਿਸ਼ੋਨ ਅਰ ਏਸਰ ਅਰ ਦੀਸ਼ਾਨ ਏਹ ਹੋਰੀਆਂ ਦੇ ਸਰਦਾਰ ਸ਼ੇਈਰ ਦੇ ਪੁੱਤ੍ਰ ਅਦੋਮ ਦੀ ਧਰਤੀ ਵਿੱਚ ਸਨ 22ਲੋਟਾਨ ਦੇ ਪੁੱਤ੍ਰ ਹੋਰੀ ਅਰ ਹੇਮਾਮ ਸਨ ਅਰ ਤਿਮਨਾ ਲੋਟਾਨ ਦੀ ਭੈਣ ਸੀ 23ਏਹ ਸੋਬਾਲ ਦੇ ਪੁੱਤ੍ਰ ਸਨ ਅਲਵਾਨ ਅਰ ਮਾਨਹਥ ਅਰ ਏਬਾਲ ਸ਼ਫੋਲ ਅਰ ਓਨਾਮ 24ਏਹ ਸਿਬਓਨ ਦੇ ਪੁੱਤ੍ਰ ਸਨ ਅੱਯਾਹ ਅਰ ਅਨਾਹ। ਏਹ ਓਹ ਅਨਾਹ ਹੈ ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਖੋਤੇਂ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ 25ਅਨਾਹ ਦੇ ਪੁੱਤ੍ਰ ਇਹ ਸਨ ਦਿਸ਼ੋਨ ਅਰ ਆਹਾਲੀਬਾਮਾਹ ਅਨਾਹ ਦੀ ਧੀ 26ਏਹ ਦੀਸ਼ਾਨ ਦੇ ਪੁੱਤ੍ਰ ਸਨ ਹਮਦਾਨ ਅਰ ਅਸੁਬਾਨ ਅਰ ਯਿਤਰਾਨ ਅਰ ਕਰਾਨ 27ਏਸਰ ਦੇ ਪੁੱਤ੍ਰ ਏਹ ਸਨ ਬਿਲਹਾਨ ਅਰ ਜਾਵਾਨ ਅਰ ਆਕਾਨ 28ਏਹ ਦੀਸ਼ਾਨ ਦੇ ਪੁੱਤ੍ਰ ਸਨ ਊਸ ਅਰ ਆਰਾਨ 29ਏਹ ਹੋਰੀਆਂ ਦੇ ਸਰਦਾਰ ਸਨ ਸਰਦਾਰ ਲੋਟਾਨ ਸਰਦਾਰ ਸੋਬਾਲ ਸਰਦਾਰ ਸਿਬਓਨ ਸਰਦਾਰ ਅਨਾਹ 30ਸਰਦਾਰ ਦਿਸ਼ੋਨ ਸਰਦਾਰ ਏਸਰ ਸਰਦਾਰ ਦੀਸ਼ਾਨ, ਏਹ ਹੋਰੀਆਂ ਦੇ ਸਰਦਾਰ ਉਨ੍ਹਾਂ ਦੀ ਸਰਦਾਰੀ ਦੇ ਅਨੁਸਾਰ ਸ਼ੇਈਰ ਦੇ ਦੇਸ ਵਿੱਚ ਸਨ।।
31ਏਹ ਰਾਜੇ ਹਨ ਜਿਹੜੇ ਆਦੋਮ ਵਿੱਚ ਇਸਰਾਏਲੀਆਂ ਦੇ ਰਾਜਿਆ ਤੋਂ ਪਹਿਲਾਂ ਰਾਜ ਕਰਦੇ ਸਨ 32ਬਓਰ ਦਾ ਪੁੱਤ੍ਰ ਬਲਾ ਆਦੋਮ ਉੱਤੇ ਰਾਜ ਕਰਦਾ ਸੀ ਅਰ ਉਸਦੇ ਨਗਰ ਦਾ ਨਾਉਂ ਦਿਨਹਾਬਾਹ ਸੀ 33ਬਲਾ ਮਰ ਗਿਆ ਅਰ ਜ਼ਰਹ ਦਾ ਪੁੱਤ੍ਰ ਯੋਬਾਬ ਬਸਰੇ ਦਾ ਓਸ ਦੇ ਥਾਂ ਰਾਜ ਕਰਨ ਲੱਗਾ 34ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ ਤੋਂ ਹੁਸਾਮ ਉਸ ਦੇ ਥਾਂ ਰਾਜ ਕਰਨ ਲੱਗਾ 35ਹੁਸਾਮ ਮਰ ਗਿਆ ਤਾਂ ਉਸ ਦੇ ਥਾਂ ਬਦਦ ਦਾ ਪੁੱਤ੍ਰ ਹਦਦ ਜਿਸ ਨੇ ਮੋਆਬ ਦੇ ਰੜ ਵਿੱਚ ਮਿਦਯਾਨੀਆਂ ਨੂੰ ਮਾਰਿਆ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਅਵੀਤ ਸੀ 36ਹਦਦ ਮਰ ਗਿਆ ਤਾਂ ਉਸ ਦੇ ਥਾਂ ਮਸਰੇਕਾਹ ਦਾ ਸਮਲਾਹ ਰਾਜ ਕਰਨ ਲੱਗਾ 37ਸਮਲਾਹ ਮਰ ਗਿਆ ਤਾਂ ਉਸ ਦੇ ਥਾਂ ਸਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉਪੱਰ ਦੇ ਰਹੋਬੋਥ ਦਾ ਸੀ 38ਸਾਊਲ ਮਰ ਗਿਆ ਅਰ ਉਸ ਦੇ ਥਾਂ ਅਕਬੋਰ ਦਾ ਪੁੱਤ੍ਰ ਬਆਲਹਾਨਾਨ ਰਾਜ ਕਰਨ ਲੱਗਾ 39ਬਆਲਹਾਨਾਨ ਅਕਬੋਰ ਦਾ ਪੁੱਤ੍ਰ ਮਰ ਗਿਆ ਤਾਂ ਉਸ ਦੇ ਥਾਂ ਹਦਰ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਪਾਊ ਸੀ ਅਰ ਉਸ ਦੀ ਤੀਵੀਂ ਦਾ ਨਾਉਂ ਮਹੇਟਬਏਲ ਸੀ ਜਿਹੜੀ ਮਟਰੇਦ ਦੀ ਧੀ ਅਰ ਮੇਜਾਹਾਬ ਦੀ ਦੋਹਤੀ ਸੀ 40ਏਸਾਓ ਦੇ ਸਰਦਾਰਾਂ ਦੇ ਨਾਉਂ ਉਨ੍ਹਾਂ ਦੇ ਟੱਬਰਾਂ ਅਰ ਅਸਥਾਨਾਂ ਅਰ ਨਾਮਾਂ ਅਨੁਸਾਰ ਏਹ ਸਨ, ਸਰਦਾਰ ਤਿਮਨਾ ਸਰਦਾਰ ਅਲਵਾਹ ਸਰਦਾਰ ਯਥੇਥ 41ਸਰਦਾਰ ਆਹਾਲੀਬਾਮਾਹ ਸਰਦਾਰ ਏਲਾਹ ਸਰਦਾਰ ਫੀਨੋਨ 42ਸਰਦਾਰ ਕਨਜ਼ ਸਰਦਾਰ ਤੇਮਾਨ ਸਰਦਾਰ ਮਿਬਸਾਰ 43ਸਰਦਾਰ ਮਗਦੀਏਲ ਸਰਦਾਰ ਈਰਾਮ, ਏਹ ਅਦੋਮ ਦੇ ਸਰਦਾਰ ਆਪਣੇ ਕਬਜੇ ਦੀ ਧਰਤੀ ਦੀਆਂ ਬਸਤੀਆਂ ਅਨੁਸਾਰ ਸਨ। ਏਹੋ ਏਸਾਓ ਅਦੋਮੀਆਂ ਦਾ ਪਿਤਾ ਹੈ।।
Currently Selected:
ਉਤਪਤ 36: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: