ਯੂਹੰਨਾ 9:2-3
ਯੂਹੰਨਾ 9:2-3 PUNOVBSI
ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈ? ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ