ਲੂਕਾ 10:41-42
ਲੂਕਾ 10:41-42 PUNOVBSI
ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।।