ਲੂਕਾ 14:28-30
ਲੂਕਾ 14:28-30 PUNOVBSI
ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ? ਕਿਤੇ ਐਉਂ ਨਾ ਹੋਵੇ ਕਿ ਜਾਂ ਉਸ ਨੇ ਨੀਉਂ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸ ਉੱਤੇ ਸਭ ਹੱਸਣ ਲੱਗ ਪੈਣ ਕਿ ਇਹ ਮਨੁੱਖ ਮਕਾਨ ਬਣਾਉਣ ਲੱਗਾ ਪਰ ਪੂਰਾ ਨਾ ਕਰ ਸੱਕਿਆ!