ਉਤ 14:22-23
ਉਤ 14:22-23 IRVPUN
ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।