ਉਤ 27:38
ਉਤ 27:38 IRVPUN
ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।