2 ਕੁਰਿੰਥੀਆਂ 9:10-11
2 ਕੁਰਿੰਥੀਆਂ 9:10-11 PCB
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫ਼ਲ ਵਿੱਚ ਵਾਧਾ ਕਰੇਗਾ। ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।





