YouVersion Logo
Search Icon

ਰਸੂਲਾਂ 14:9-10

ਰਸੂਲਾਂ 14:9-10 PCB

ਉਸ ਨੇ ਸੁਣਿਆ ਜਿਵੇਂ ਪੌਲੁਸ ਪ੍ਰਭੂ ਯਿਸ਼ੂ ਬਾਰੇ ਬੋਲ ਰਿਹਾ ਸੀ। ਪੌਲੁਸ ਨੇ ਉਸ ਵੱਲ ਸਿੱਧਾ ਵੇਖਿਆ, ਉਸ ਨੇ ਵੇਖਿਆ ਕਿ ਉਸ ਨੂੰ ਚੰਗਾ ਹੋਣ ਦਾ ਵਿਸ਼ਵਾਸ ਹੈ। ਪੌਲੁਸ ਨੇ ਉਸ ਨੂੰ ਬੁਲਾਇਆ ਤੇ ਕਿਹਾ, “ਆਪਣੇ ਪੈਰਾਂ ਉੱਤੇ ਖੜਾ ਹੋ ਜਾ!” ਉਸੇ ਵੇਲੇ, ਉਹ ਆਦਮੀ ਕੁੱਦਣ ਅਤੇ ਤੁਰਨ ਲੱਗ ਪਿਆ।

Video for ਰਸੂਲਾਂ 14:9-10

Free Reading Plans and Devotionals related to ਰਸੂਲਾਂ 14:9-10