ਅਫ਼ਸੀਆਂ 3:20-21
ਅਫ਼ਸੀਆਂ 3:20-21 PCB
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥੀ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸਕਦਾ ਹੈ ਉਹ ਸਮਰੱਥ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ। ਉਸ ਦੀ ਕਲੀਸਿਆ ਅਤੇ ਮਸੀਹ ਯਿਸ਼ੂ ਵਿੱਚ ਸਾਰੀਆਂ ਪੀੜ੍ਹੀਆਂ ਵਿੱਚ ਸਦਾ ਅਤੇ ਸਦਾ ਲਈ ਮਹਿਮਾ ਹੋਵੇ! ਆਮੀਨ।








