YouVersion Logo
Search Icon

ਅਫ਼ਸੀਆਂ 4:14-15

ਅਫ਼ਸੀਆਂ 4:14-15 PCB

ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ, ਜੋ ਸਮੁੰਦਰ ਦੀ ਲਹਿਰਾਂ ਵਾਂਗ ਇੱਧਰ-ਉੱਧਰ ਉਛਾਲੇ ਜਾਣ ਅਤੇ ਮਨੁੱਖ ਦੀ ਧੋਖੇਬਾਜ਼ ਬੁੱਧੀ ਅਤੇ ਮਨੁੱਖ ਦੀ ਚਲਾਕੀ ਦੇ ਤੂਫ਼ਾਨ ਤੋਂ ਦੂਰ ਰਹਿ ਸਕੀਏ। ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰ੍ਹਾਂ ਵਧਦੇ ਜਾਈਏ।