YouVersion Logo
Search Icon

ਅਫ਼ਸੀਆਂ 4:22-24

ਅਫ਼ਸੀਆਂ 4:22-24 PCB

ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ। ਆਪਣੇ ਮਨਾਂ ਦੇ ਵਰਤਾਓ ਵਿੱਚ ਨਵੇਂ ਬਣੋ; ਅਤੇ ਨਵੇਂ ਸੁਭਾਓ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।

Free Reading Plans and Devotionals related to ਅਫ਼ਸੀਆਂ 4:22-24