ਅਫ਼ਸੀਆਂ 5:18-20
ਅਫ਼ਸੀਆਂ 5:18-20 PCB
ਸ਼ਰਾਬ ਨਾਲ ਮਤਵਾਲੇ ਨਾ ਹੋਵੋ ਕਿਉਂਕਿ ਇਹ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪਰ ਪਵਿੱਤਰ ਆਤਮਾ ਨਾਲ ਭਰੋ, ਦਿਲ ਤੋਂ ਪ੍ਰਭੂ ਦੇ ਲਈ ਇੱਕ-ਦੂਜੇ ਨਾਲ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾਉ, ਹਮੇਸ਼ਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਸਭਨਾਂ ਗੱਲਾਂ ਦੇ ਲਈ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।





