ਯੋਹਨ 14:16-17
ਯੋਹਨ 14:16-17 PMT
ਅਤੇ ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਹੋਰ ਸਹਾਇਕ ਦੇਵੇਗਾ ਤਾਂ ਜੋ ਉਹ ਤੁਹਾਡੀ ਸਹਾਇਤਾ ਕਰੇ ਅਤੇ ਹਮੇਸ਼ਾ ਤੁਹਾਡੇ ਨਾਲ ਰਹੇ। ਉਹ ਸੱਚ ਦਾ ਆਤਮਾ ਹੈ। ਸੰਸਾਰ ਉਸਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸਨੂੰ ਵੇਖ ਨਹੀਂ ਸਕਦਾ ਅਤੇ ਨਾ ਉਸਨੂੰ ਜਾਣਦਾ ਹੈ। ਪਰ ਤੁਸੀਂ ਉਸਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।