YouVersion Logo
Search Icon

ਯੋਹਨ 9:2-3

ਯੋਹਨ 9:2-3 PMT

ਉਹਨਾਂ ਦੇ ਚੇਲਿਆਂ ਨੇ ਯਿਸ਼ੂ ਨੂੰ ਪੁੱਛਿਆ, “ਰੱਬੀ, ਕਿਸ ਨੇ ਪਾਪ ਕੀਤਾ ਹੈ, ਇਹ ਆਦਮੀ ਨੇ ਜਾਂ ਉਸ ਦੇ ਮਾਤਾ-ਪਿਤਾ ਨੇ ਜੋ ਉਹ ਅੰਨ੍ਹਾ ਪੈਦਾ ਹੋਇਆ ਸੀ?” ਯਿਸ਼ੂ ਨੇ ਉੱਤਰ ਦਿੱਤਾ, “ਨਾ ਹੀ ਇਸ ਦੇ ਮਾਤਾ-ਪਿਤਾ ਨੇ ਤੇ ਨਾ ਹੀ ਉਸ ਨੇ ਪਾਪ ਕੀਤਾ ਹੈ। ਪਰ ਇਸ ਲਈ ਹੋਇਆ ਤਾਂ ਜੋ ਪਰਮੇਸ਼ਵਰ ਦੀ ਮਹਿਮਾ ਪ੍ਰਗਟ ਹੋਵੇ।