ਲੂਕਸ 13:11-12
ਲੂਕਸ 13:11-12 PMT
ਉੱਥੇ ਇੱਕ ਔਰਤ ਆਈ ਜਿਸਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਝੁਕੀ ਹੋਈ ਸੀ ਅਤੇ ਬਿੱਲਕੁੱਲ ਵੀ ਸਿੱਧਾ ਨਹੀਂ ਹੋ ਸਕਦੀ ਸੀ। ਜਦੋਂ ਯਿਸ਼ੂ ਨੇ ਉਸਨੂੰ ਵੇਖਿਆ ਤਾਂ ਉਹਨਾਂ ਨੇ ਉਸਨੂੰ ਬੁਲਾਇਆ ਅਤੇ ਉਸਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”