ਲੂਕਸ 14:13-14
ਲੂਕਸ 14:13-14 PMT
ਪਰ ਜਦੋਂ ਤੁਸੀਂ ਦਾਅਵਤ ਦਿੰਦੇ ਹੋ ਤਾਂ ਗ਼ਰੀਬਾਂ, ਅਪੰਗਾਂ, ਲੰਗੜਿਆਂ ਅਤੇ ਅੰਨ੍ਹੀਆਂ ਨੂੰ ਸੱਦਾ ਦਿਓ। ਅਤੇ ਫਿਰ ਤੁਹਾਨੂੰ ਅਸੀਸ ਮਿਲੇਗੀ। ਭਾਵੇਂ ਉਹ ਤੁਹਾਨੂੰ ਇਸ ਦਾ ਬਦਲਾ ਨਹੀਂ ਦੇ ਸਕਦੇ ਪਰ ਧਰਮੀ ਲੋਕਾਂ ਦੇ ਦੁਬਾਰਾ ਜੀ ਉੱਠਣ ਤੇ ਦੇ ਮੌਕੇ ਤੇ ਤੁਹਾਨੂੰ ਇਸ ਦਾ ਬਦਲਾ ਦਿੱਤਾ ਜਾਵੇਗਾ।”