ਲੂਕਸ 14:28-30
ਲੂਕਸ 14:28-30 PMT
“ਮੰਨ ਲਓ ਕਿ ਤੁਹਾਡੇ ਵਿੱਚੋਂ ਕੋਈ ਬੁਰਜ ਬਣਾਉਣਾ ਚਾਹੁੰਦਾ ਹੈ। ਕੀ ਤੁਸੀਂ ਪਹਿਲਾਂ ਬੈਠ ਕੇ ਖਰਚੇ ਦਾ ਅੰਦਾਜ਼ਾ ਨਹੀਂ ਲਗਾਓਗੇ ਕੀ ਇਸ ਨੂੰ ਪੂਰਾ ਕਰਨ ਲਈ ਪੈਸੇ ਹਨ ਵੀ ਜਾ ਨਹੀਂ? ਕਿਉਂਕਿ ਜੇ ਤੁਸੀਂ ਨੀਂਹ ਰੱਖਦੇ ਹੋ ਅਤੇ ਇਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੋ ਤਾਂ ਹਰ ਕੋਈ ਜੋ ਇਸ ਨੂੰ ਵੇਖਦਾ ਹੈ ਤੁਹਾਡਾ ਮਖੌਲ ਉਡਾਏਗਾ, ਇਹ ਕਹਿੰਦੇ ਹੋਏ, ‘ਇਸ ਵਿਅਕਤੀ ਨੇ ਉਸਾਰੀ ਸ਼ੁਰੂ ਤਾਂ ਕੀਤੀ ਪਰ ਪੂਰੀ ਨਹੀਂ ਕਰ ਸਕਿਆ।’