ਲੂਕਸ 17:1-2
ਲੂਕਸ 17:1-2 PMT
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਹ ਅਸੰਭਵ ਹੈ ਕਿ ਠੋਕਰ ਨਾ ਲੱਗੇ ਪਰ ਲਾਹਨਤ ਉਸ ਵਿਅਕਤੀ ਉੱਤੇ ਜਿਸ ਦੇ ਕਾਰਣ ਠੋਕਰ ਲੱਗਦੀ ਹੈ। ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਚੱਕੀ ਦਾ ਪੱਟਾ ਬੰਨ੍ਹ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ ਇਸ ਦੀ ਬਜਾਏ ਕਿ ਇਨ੍ਹਾਂ ਵਿੱਚੋਂ ਇੱਕ ਛੋਟੇ ਬੱਚੇ ਨੂੰ ਠੋਕਰ ਲੱਗੇ।