YouVersion Logo
Search Icon

ਲੂਕਸ 20:46-47

ਲੂਕਸ 20:46-47 PMT

“ਬਿਵਸਥਾ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬਿਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ। ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ। ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”