ਲੂਕਸ 4:18-19
ਲੂਕਸ 4:18-19 PMT
“ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਹਨਾਂ ਨੇ ਮੈਨੂੰ ਮਸਹ ਕੀਤਾ ਹੈ, ਗ਼ਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ, ਉਸਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਭੇਜਿਆ ਹੈ ਅਤੇ ਅੰਨ੍ਹੀਆਂ ਨੂੰ ਰੋਸ਼ਨੀ, ਕੁਚਲਿਆਂ ਨੂੰ ਮੁਸੀਬਤ ਤੋਂ ਛਡੋਣ ਲਈ, ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”